Patiala Covid Vaccination schedule 28 May
May 27, 2021 - PatialaPolitics
28 ਮਈ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਅਤੇ 18 ਤੋਂ 44 ਸਾਲ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਨਹੀ ਹੋਵੇਗਾ।ਜਦਕਿ ਕੋਵੈਕਸੀਨ ਦੀ ਦੂਜੀ ਡੋਜ ਕੇਵਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਵਿੱਚ ਲਗਾਈ ਜਾਵੇਗੀ।