Patiala Politics

Latest Patiala News

Patiala Covid Vaccination Schedule 30 May

May 29, 2021 - PatialaPolitics

Live Updates on www.patialapolitics.com
30 ਮਈ ਦਿਨ ਐਤਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਰਾਮਲੀਲਾ ਗਰਾਉਂਡ ਰਾਘੋਮਾਜਰਾ,ਰਾਧਾ ਸੁਆਮੀ ਸਤਸੰਗ ਭਵਨ, ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਗੁਰੂਦੁਆਰਾ ਨਾਨਕ ਦਰਬਾਰ ਹੀਰਾ ਬਾਗ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਰੋਟਰੀ ਭਵਨ ਐਸ.ਐਸ.ਟੀ ਨਗਰ, ਐਫ.ਸੀ.ਆਈ.ਹੈਡ ਆੀਫਸ ਸਰਹੰਦ ਰੋਡ, ਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ, ਗੁਰੂੁਦੁਆਰਾ ਦੁਖ ਨਿਵਾਰਣ ਸਾਹਿਬ,ਫਰੀ ਮੈਸਨ ਹਾਲ ਨੇੜੇ ਫੁਆਰਾ ਚੌਂਕ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਨਾਭਾ ਦੇ ਐਮ.ਪੀ.ਡਬਲਿਉ. ਸਕੂਲ ਅਤੇ ਰਾਧਾਸੁਆਮੀ ਸਤਸੰਗ ਭਵਨ,ਪਾਤੜਾਂ ਦੇ ਗੋਰਮਿੰਟ ਐਲੀਮੈਂਟਰੀ ਸਕੂਲ ਅਨਾਜ ਮੰਡੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਗੁਰੂਦੁਆਰਾ ਸਾਹਿਬ ਸ਼ੁਤਰਾਣਾ, ਗੁ੍ਰੁਦੁਆਰਾ ਸਾਹਿਬ ਸ਼ੁਹਰੋਂ ਬਲਾਕ ਹਰਪਾਲ ਪੁਰ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।