Patiala Covid Vaccination schedule 1 June

May 31, 2021 - PatialaPolitics

1 ਜੂਨ ਦਿਨ ਮੰਗਲਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ,ਰਾਧਾ ਸੁਆਮੀ ਸਤਸੰਗ ਭਵਨਅਜਾਦ ਨਗਰ ਸਿਵ ਮੰਦਰਸ਼ਿਵ ਆਸ਼ਰਮ ਤੇਜ ਬਾਗ ਕਲੋਨੀਸ਼ਿਵ ਮੰੰਦਰ ਰਾਮਲੀਲਾ ਗਰਾਉਂਡ ਅਰਬਨ ਅਸਟੇਟ ਫੇਜ ਇੱਕਨਾਭਾ ਦੇ ਐਮ.ਪੀ.ਡਬਲਿਉ.ਸਕੂਲ ਅਤੇ ਰਾਧਾਸੁਆਮੀ ਸਤਸੰਗ ਭਵਨਪਾਤੜਾਂ ਦੇ ਰਾਧਾਸੁਆਮੀ ਸਤਸੰਗ ਭਵਨਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨ ਅਤੇ ਬਹਾਵਲਪੁਰ ਧਰਮਸ਼ਾਲਾਸਮਾਣਾ ਦੇ ਅਗਰਵਾਲ ਧਰਮਸ਼ਾਲਾ  ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ

Patiala Covid Vaccination schedule 1 June