Patiala Covid Vaccination Schedule 2 June
June 1, 2021 - PatialaPolitics
2 ਜੂਨ ਦਿਨ ਬੁੱਧਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਮੌਤੀ ਬਾਗ ਗੁਰੂਦੁਆਰਾ ਸਾਹਿਬ, ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸ਼ਿਵ ਮੰਦਰ ਦੀਨ ਦਿਆਲ ਉਪਾਧਿਆਏ ਨਗਰ, ਪੀ.ਐਸ.ਈ.ਬੀ.ਆਫੀਸਰ ਕੱਲਬ ਮਾਡਲ ਟਾਉਨ, ਚਿਲਡਰਨ ਪਾਰਕ ਬਾਂਰਾਦਰੀ ਗਾਰਡਨ, ਆਰਿਆ ਸਕੂਲ ਗੁਰਬਖਸ਼ ਕਲੋਨੀ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲ, ਸ਼੍ਰੀ ਸਿਵ ਸ਼ਕਤੀ ਸੇਵਾ ਦਲ ਲੱਗਰ ਚੈਰੀਟੇਬਲ ਟਰਸਟ ਸ਼੍ਰੀ ਕਾਲੀ ਮਾਤਾ ਮੰਦਰ, ਭਗਵਾਨ ਦਾਸ ਪੈਟਰੋਲ ਪੰਪ ਨੇੜੇ ਬਸ ਸਟੈਂਡ, ਨਾਭਾ ਦੇ ਐਮ.ਪੀ.ਡਬਲਿਉ.ਸਕੂਲ ਅਤੇ ਰੋਟਰੀ ਕੱਲਬ, ਪਾਤੜਾਂ ਦੇ ਨਿਰੰਕਾਰੀ ਭਵਨ, ਰਾਜਪੁਰਾ ਦੇ ਈ.ਐਸ.ਆਈ. ਡਿਸਪੈਂਸਰੀ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਭਾਦਸੋਂ ਬਲਾਕ ਦੇ ਪਿੰਡ ਬੀਨਾਹੇੜੀ ਦੇ ਰਾਧਾ ਸੁਆਮੀ ਸਤਸੰਗ ਭਵਨ, ਪਿੰਡ ਭਾਦਸੋਂ ਦੇ ਕਰਤਾਰ ਐਗਰੋ, ਬਲਾਕ ਸ਼ੁਤਰਾਣਾ ਦੇ ਗੁਰੂਦੁਆਰਾ ਸਾਹਿਬ ਸ਼ੁਤਰਾਣਾ, ਕੋਆਪਰੇਟਿਵ ਸੁਸਾਇਟੀ ਹਰਿਆਉ ਖੁਰਦ,ਪਿੰਡ ਹਰਪਾਲਪੁਰ ਦੇ ਗੁਰੂਦੁਆਰਾ ਸਾਹਿਬ, ਕੋਆਪਰੇਟਿਵ ਸੁਸਾਇਟੀ ਪਿੰਡ ਸ਼ੇਰਮਾਜਰਾ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ।ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਗੁਰੂੁਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਅਤੇ ਪਿੰਡ ਕਪੂਰੀ ਦੇ ਰਾਧਾ ਸੂੁਆਮੀ ਸਤਸੰਗ ਭਵਨ ਆਦਿ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।