Patiala Covid Vaccination schedule 11 June

June 10, 2021 - PatialaPolitics

 

11 ਜੂਨ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲ ਆਈ.ਐਮ.ਏ. ਕੈਂਪਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨਸਾਂਝਾ ਸਕੂਲ ਤ੍ਰਿਪੜੀਗੁਰੂਦੁਆਰਾ ਸਾਹਿਬ ਮੌਤੀ ਬਾਗ,ਜਿਲ੍ਹਾ ਕੋਰਟ ਕੰਪਲੈਕਸ,ਨਾਭਾ ਦੇ  ਐਮ.ਪੀ.ਡਬਲਿਉ ਸਕੂਲਰਾਜਪੁਰਾ ਦੇ ਬਹਾਵਲਪੁਰ ਭਵਨਸਮਾਣਾ ਦੇ ਅਗਰਵਾਲ ਧਰਮਸ਼ਾਲਾਪਾਤੜਾਂ ਦੇ ਗੁਰੂਦੁਆਰਾ ਸਾਹਿਬਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਇਸ ਤੋਂ ਇਲਾਵਾ ਵੱਖ ਵੱਕ ਬਲਾਕਾ ਦੇ 50 ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਲਗਾਈ ਜਾਵੇਗੀ

Join #PatialaHelpline & #PatialaPolitics for latest updates ?

11 ਜੂਨ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਆਈ.ਐਮ.ਏ. ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਸਾਂਝਾ ਸਕੂਲ ਤ੍ਰਿਪੜੀ, ਗੁਰੂਦੁਆਰਾ ਸਾਹਿਬ ਮੌਤੀ ਬਾਗ,ਜਿਲ੍ਹਾ ਕੋਰਟ ਕੰਪਲੈਕਸ,ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਬਹਾਵਲਪੁਰ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਗੁਰੂਦੁਆਰਾ ਸਾਹਿਬ, ਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਇਸ ਤੋਂ ਇਲਾਵਾ ਵੱਖ ਵੱਕ ਬਲਾਕਾ ਦੇ 50 ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਲਗਾਈ ਜਾਵੇਗੀ।

Patiala Covid Vaccination schedule 11 June