Patiala Covid Vaccination Schedule 18 June
June 17, 2021 - PatialaPolitics
ਮਿਤੀ 18 ਜੂਨ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਵੈਕਸੀਨ ਨਾਲ 18 ਤੋਂ 44 ਸਾਲ ਅਤੇ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗ, ਰਾਧਾ ਸੁਆਮੀ ਸਤਸੰਗ ਘਰ ਪਟਿਆਲਾ, ਨਾਭਾ ਦੇ ਲਾਇਨਜ਼ ਕਲੱਬ, ਰਾਜਪੁਰਾ ਦੇ ਪਟੇਲ ਕਾਲਜ, ਰਾਧਾ ਸੁਆਮੀ ਸਤਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗੁਰੂਦੁਆਰਾ ਸਾਹਿਬ, ਬਲਾਕ ਕਾਲੋਮਾਜਰਾ ਦੇ ਆਗਣਵਾੜੀ ਸੈਟਰ ਸੂਰਲ ਕਲਾਂ, ਉਰਨਾਂ, ਤਖਤੂ ਮਾਜਰਾ, ਬਲਾਕ ਕੌਲੀ ਦੇ ਪੰਚਾਇਤ ਆਫਿਸ ਖੇੜੀ ਮਾਨੀਆਂ , ਸਰਕਾਰੀ ਸਕੂਲ ਥੇੜੀ, ਗੁਰੂਦੁਆਰਾ ਸਾਹਿਬ ਭੇਡਪੁਰਾ, ਪੰਚਾਇਤ ਘਰ ਫੱਗਣ ਮਾਜਰਾ, ਪਿੰਡ ਨੂਰਖੇੜੀਆਂ, ਭਾਦਸੋਂ ਦੇ ਹਰੀਹਰ ਮੰਦਿਰ ਅਤੇ ਰਾਧਾ ਸੁਆਮੀ ਸਤਸੰਗ ਘਰ, ਗੁਰੂਦੁਆਰਾ ਸਾਹਿਬ ਖੋਖ ਅਤੇ ਮੁੰਗੋ, ਬਲਾਕ ਦੁਧਨਸਾਧਾ ਦੇ ਆਗਣਵਾੜੀ ਸੈਟਰ ਦੇਵੀ ਨਗਰ , ਪੰਜੋਲਾ , ਸ਼ੁਤਰਾਣਾ ਦੇ ਰਾਧਾ ਸੁਆਮੀ ਸਤਸੰਗ ਘਰ ,ਪਾਤੜਾਂ ਦੇ ਗੁਰੂਦੁਆਰਾ ਸਾਹਿਬ ਅਤੇ ਰਾਧਾ ਸੁਆਮੀ ਸਤਸੰਗ ਘਰ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦੋਂ ਕਿ ਪਟਿਆਲਾ ਸ਼ਹਿਰ ਦੇ ਰਾਮ ਲੀਲਾ ਗਰਾਉਡ, ਐਸ.ਡੀ.ਐਸ.ਈ ਸਕੂਲ ਸਰਹਿੰਦੀ ਬਜ਼ਾਰ, ,ਲਾਇਨਜ਼ ਕਲੱਬ ਨਾਭਾ ਵਿਖੇ ਕੇਵਲ 18 ਤੋਂ 44 ਸਾਲ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਵੈਕਸੀਨ ਟੀਕਾਕਰਨ ਹੋਵੇਗਾ।