Patiala Covid Vaccination Schedule 23 June
ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 23 ਜੂਨ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗ,ਪ੍ਰੇਮ ਸਭਾ ਧਰਮਸ਼ਾਲਾ ਫੈਕਟਰੀ ਏਰੀਆਂ,ਰਾਧਾ ਸੁਆਮੀ ਸੰਤਿਸੰਗ ਘਰ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ,ਐਚ.ਯੂੀ.ਐਲ ਨਾਭਾ,ਰਾਜਪੁਰਾ ਦੇ ਪਟੇਲ ਕਾਲਜ, ਬੁੰਗੇ ਇੰਡੀਆ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਰਾਧਾ ਸੁਆਮੀ ਸੰਤਿਸੰਗ ਘਰ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਹਰਪਾਲਪੁਰ ਦੇ ਪਿੰਡ ਘੱਗਰ ਸਰਾਂ,ਹਰਪਾਲਪੁਰ,ਬਹਾਵਲਪੁਰ,ਖਾਨਪੁਰ ਗੰਡਿਆਂ,ਚਤਰ ਨਗਰ,ਚਮਾਰੂ, ਸੋਗਲਪੁਰ,ਖੈਰਪੁਰ,ਮਗਰ ਅਤੇ ਸ਼ਾਹਪੁਰ,ਬਲਾਕ ਕਾਲੋਮਾਜਰਾ ਦੇ ਪਿੰਡ ਮੰਡਲਾ,ਗੁਰੂ ਰਾਮਦਾਸ ਮੰਦਿਰ,ਉਗਾਣੀ,ਧਮੋਲੀ,ਚੱਕ ਕਲਾਂ, ਚੱਕ ਖੁਰਦ,ਨਲਾਸ ਕਲਾਂ,ਨੀਲਪੁਰ,ਪਵਰੀ,ਬਖਸ਼ੀਵਾਲਾ,ਚਿ
