Patiala Politics

Latest Patiala News

Covid vaccination schedule of Patiala for 28 June

June 27, 2021 - PatialaPolitics

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 28 ਜੂਨ ਦੇ ਕੋਵਿਡ ਟੀਕਾਕਰਨ ਕੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਸਾਂਝਾ ਸਕੂਲ ਤ੍ਰਿਪੜੀਵੀਰ ਹਕੀਕਤ ਰਾਏ ਸਕੂਲਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨਮੋਤੀ ਬਾਗ ਗੁਰੂਦੁਆਰਾ ਸਾਹਿਬ ਅਤੇ ਸਪੈਸਿਲ ਮੋਬਾਇਲ ਯੂਨਿਟ ਰਾਹੀਂ ਰੈਸਟੋਰੈਂਟਸ/ਜਿੰਮਜ਼ਆਰਟੀਆਫਿਸ ਸੈਕਟਰੀਏਟ ਆਦਿ ਥਾਵਾਂ ਤੇ ਟੀਕਾਕਰਨ ਕੀਤਾ ਜਾਵੇਗਾ  ਨਾਭਾ ਦੇ ਐਮਪੀਡਬਲਿਯੂ ਸਕੂਲ ਅਤੇ ਮਾਹੀਵਾਲਾ ਡੇਰਾ ਸੰਗਤਪੁਰਾ ਮੁਹੱਲਾਰਾਜਪੁਰਾ ਦੇ ਪਟੇਲ ਕਾਲਜਬੁੰਗੇ ਇੰਡੀਆ ਲਿਮਟਿਡਹੂਮਿੰਗਬਰਡ ਸਕੂਲ,ਸਮਾਣਾ ਦੇ ਅਗਰਵਾਲ ਧਰਮਸ਼ਾਲਾਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਤੋ ਇਲਾਵਾ ਬਲਾਕ ਹਰਪਾਲਪੁਰ , ਬਲਾਕ ਕੌਲੀਬਲਾਕ ਕਾਲੋਮਾਜਰਾ ,ਬਲਾਕ ਭਾਦਸੋਂਬਲਾਕ ਦੁੱਧਨਸਾਧਾਂ ਬਲਾਕ ਸ਼ੁਤਰਾਣਾ ਆਦਿ ਦੇ ਪਿੰਡਾਂ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ