Covid vaccination schedule of Patiala for July 2

July 1, 2021 - PatialaPolitics

ਸਿਵਲ ਸਰਜਨ ਡਾ. ਪ੍ਰਵੀਨ ਪੁਰੀ ਨੇ ਕੱਲ ਮਿਤੀ 2 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਸਿਰਫ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਵਿਖੇ ਹੀ ਕੀਤਾ ਜਾਵੇਗਾ