Patiala Covid Vaccination Schedule 10 July
July 9, 2021 - PatialaPolitics
ਮਿਤੀ 10 ਜੁਲਾਈ ਦਿਨ ਸ਼ਨੀਵਾਰ ਨੂੰ ਕੌਵੈਕਸੀਨ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ Patiala Politcs ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ, ਗੁਰੂਦੁਆਰਾ ਸਾਹਿਬ ਮੋਤੀ ਬਾਗ, ਬਾਬੂੁ ਸਿੰਘ ਕਲੋਨੀ, ਰਾਧਾਸੁਆਮੀ ਸਤਸੰਗ ਘਰ,ਤਿਆਗੀ ਭਵਨ ਸਨੋਰੀ ਅੱਡਾ, ਹਨੁਮਾਨ ਮੰਦਰ ਅਨੰਦ ਨਗਰ ਬੀ, ਰਾਮਲੀਲਾ ਗਰਾਂਉਂਡ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ, ਪਟੇਲ ਕਾਲੇਜ, ਬਹਾਵਲਪੂਰ ਭਵਨ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਨਗਰ ਕਾਂਉਂਸਲ ਨਿਉ ਆਫਿਸ ਪਟਿਆਲਾ ਗੇਟ, ਨਗਰ ਕਾਂਉਂਸਲ ਪੁਰਾਣਾ ਆਫਿਸ ਦੁੱਲਦੀ ਗੇਟ, ਸਮਾਣਾ ਦੇ ਪਬਲਿਕ ਕਲਜ, ਅਗਰਵਾਲ ਧਰਮਸ਼ਾਲਾ, ਮਾਰਕਿਟ ਕਮੇਟੀ, ਰਾਧਾਸੁਆਮੀ ਸਤਸੰਗ ਘਰ ,ਪਾਤੜਾਂ, ਸਨੋਰ, ਦੇਵੀਗੜ ਦੇ ਰਾਧਾਸੁਆਮੀ ਸਤਸੰਗ ਘਰ ਅਤੇ ਪਾਤੜਾਂ ਦੇ ਨਿਰੰਕਾਰੀ ਭਵਨ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 65 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ