Covid vaccination schedule of Patiala for 15 th July
July 14, 2021 - PatialaPolitics
ਮਿਤੀ 15 ਜੁਲਾਈ ਦਿਨ ਵੀਰਵਾਰ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆਂ ਕਿ ਕੱਲ ਮਿਤੀ 15 ਜੁਲਾਈ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਾਂਝਾ ਸਕੂਲ ਤਰਿਪੜੀ ਅਤੇ ਬੀ.ਡੀ.ਮਾਲ ਭਾਦਸੋਂ ਰੋਡ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ। ਕੋਵੈਕਸਿਨ ਕੋਵਿਡ ਵੈਕਸੀਨ ਨਾਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਨਾਭਾ ਦੇ ਐਮ.ਪੀ.ਡਬਲਿਉ ਟਰੇਨਿੰਗ ਸੈਂਟਰ,ਰਾਜਪੁਰਾ ਦੇ ਪਟੇਲ ਕਾਲੇਜ,ਪਾਤੜਾਂ ਦੇ ਦਫਤਰ ਮਾਰਕਿਟ ਕਮੇਟੀ ਤੋਂ ਇਲਾਵਾ ਬਲਾਕ ਭਾਦਸੋਂ, ਸ਼ੁਤਰਾਣਾ, ਕੌਲੀ, ਕਾਲੋਮਾ