Patiala Covid Vaccination Schedule 17 July
July 16, 2021 - PatialaPolitics
17 ਜੁਲਾਈ ਦਿਨ ਸ਼ਨਿਚਰਵਾਰ ਨੂੰ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਜਦੋਂ ਕਿ ਸੰਤਾਂ ਦੀ ਕੁਟੀਆ, ਸੰਤ ਨਗਰ ਵਾਰਡ ਨੰ: 55 ਵਿਖੇ ਕੋਵੀਸ਼ੀਲਡ ਵੈਕਸੀਨ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ।