Patiala Covid Vaccination Schedule 25 July
July 24, 2021 - PatialaPolitics
ਮਿਤੀ 25 ਜੁੁਲਾਈ ਦਿਨ ਐਤਵਾਰ ਨੂੰ ਮੈਗਾਡਰਾਈਵ ਤਹਿਤ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ,ਸਾਂਝਾ ਸਕੂਲ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਮਿਲਟਰੀ ਹਸਪਤਾਲ, ਪੁਲਿਸ ਲਾਈਨ ਹਸਪਤਾਲ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨਗਰ ਬੀ, ਰਾਧਾਸੁਆਮੀ ਸਤਸੰਗ ਘਰ,ਮਹਾਰਾਣੀ ਕੱਲਬ, ਗੁਰੂਦੂਆਰਾ ਸਾਹਿਬ ਮੌਤੀ ਬਾਗ, ਸ੍ਰੀ ਸਾਂਈ ਬਾਬਾ ਮੰਦਰ ਪੁਰਾਨਾ ਬਿਸ਼ਨ ਨਗਰ, ਆਰਿਆ ਹਾਈ ਸਕੂਲ ਗੁਰਬਖਸ਼ ਕਲੋਨੀ,ਫ੍ਰੀ ਮੈਂਸੰਜ ਹਾਲ ਨੇੜੇ ਫੁਆਰਾ ਚੌਂਕ, ਗੁਰੂਦੁਆਰਾ ਸਾਹਿਬ ਜੌੜੀਆਂ ਭੱਠੀਆਂ, ਜਗਦੀਸ਼ ਕਲੋਨੀ ਪਾਰਕ ਵਾਰਡ ਨੰਬਰ 30, ਮੰਦਰ ਬਾਬਾ ਸ਼੍ਰੀ ਬਾਲਕ ਨਾਥ ਧਾਮੋ ਮਾਜਰਾ, ਸ਼ਿਵ ਮੰਦਰ ਅਨਾਜ ਮੰਡੀ ਨਾਭਾ ਗੇਟ, ਐਸ.ਡੀ ਸਕੂਲ ਸਰਹੰਦੀ ਬਜਾਰ, ਰਾਜਪੁਰਾ ਦੇ ਗੁਰੂ੍ਰੁਦੁਆਰਾ ਜਪ ਸਾਹਿਬ ਗੋਬਿੰਦ ਕਲੋਨੀ, ਮਹਿੰਦਰਾਗੰਜ ਸਰਕਾਰੀ ਸਕੂਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਿਪੂਦਮਨ ਕਾਲੇਜ, ਸੰਤ ਨਿੰਰਕਾਰੀ ਸਤਸੰਗ ਭਵਨ, ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਦੇ ਕੋਰਟ ਕੰਪਲੈਕਸ, ਅਗਰਵਾਲ ਧਰਮਸ਼ਾਲਾ, ਪਾਤੜਾਂ ਦੀ ਨਿਰੰਕਾਰੀ ਭਵਨ, ਘਨੌਰ ਦੇ ਸਰਕਾਰੀ ਸਕੂਲ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਕੌਲੀ, ਹਰਪਾਲਪੁਰ, ਦੁਧਨਸਾਧਾ ਅਤੇ ਭਾਦਸੋਂ ਦੇ 60 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ।