Patiala Covid Vaccination Schedule 26 July

Patiala Covid Vaccination Schedule 26 July PatialaPolitics

26 ਜੁੁਲਾਈ ਦਿਨ ਸੋਮਵਾਰ ਨੂੰ ਵੀ ਮੈਗਾਡਰਾਈਵ ਤਹਿਤ ਕੌਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਰਾਧਾਸੁਆਮੀ ਸਤਸੰਗ ਘਰ, ਗੁਰੂੁਦੁਆਰਾ ਸਾਹਿਬ ਮੌਤੀ ਬਾਗ, ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨ, ਨਾਭਾ ਦੇ ਐਮ.ਪੀ.ਡਬਲਿਉ. ਸੈਂਟਰ ਅਤੇ ਰਾਧਾਸੁਆਮੀ ਸਤਸੰਗ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ, ਕਾਹਨਗੜ, ਦੇਵੀਗੜ ਆਦਿ ਦੇ ਰਾਧਾਸੁਆਮੀ ਸਤਸੰਗ ਘਰ ਤੋਂ ਇਲਾਵਾ ਬਲਾਕ ਕਾਲੋਮਾਜਰਾ, ਕੌਲੀ ਅਤੇ ਹਰਪਾਲਪੁਰ ਦੇ 30 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।