Covid vaccination schedule of Patiala for 31 July

   ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕੱਲ ਮਿਤੀ 31 ਜੁਲਾਈ ਦਿਨ ਸ਼ਨੀਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ, ਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰ, ਨਾਭਾ ਦੇ ਐਮ.ਪੀ.ਡਬਲਿਉ ਟਰੇਨਿੰਗ ਸੈਂਟਰ, ਸਮਾਣਾ ਦੇ ਆਤਮ ਵਿਚਾਰ ਕੁੱਟੀਆ ਸਰਾਏ ਪੱਤੀ ਅਤੇ ਅਗਰਵਾਲ ਧਰਮਸ਼ਾਲਾ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾ, ਕਾਲੋਮਾਜਰਾ, ਹਰਪਾਲਪੁਰ ਅਤੇ ਭਾਦਸੋਂ ਦੇ 20 ਦੇ ਕਰੀਬ ਪਿੰਡਾਂ ਵਿੱਚ ਵੀ ਕੌਵੈਕਸਿਨ ਕੋਵਿਡ ਵੈਕਸੀਨ ਨਾਲ  ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜਿਹਨਾਂ ਦੇ ਕੋਵੈਕਸਿਨ ਦੀ ਪਹਿਲੀ ਡੋਜ ਲੱਗੇ ਨੰੁ ਇੱਕ ਮਹੀਨਾ ਹੋ ਗਿਆ ਹੈ, ਉਹ ਦੁਜੀ ਡੋਜ ਲਗਵਾ ਸਕਦਾ ਹੈ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ।Ô