No covid vaccination drive in Patiala on 15 August
August 14, 2021 - PatialaPolitics
No covid vaccination drive in Patiala on 15 August
ਕੱਲ ਮਿਤੀ 15 ਅਗਸਤ ਦਿਨ ਐਤਵਾਰ ਨੂੰ ਕੋਵਿਡ ਟੀਕਾਕਰਨ ਨਹੀ ਹੋਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਨਹੀ ਲਗਾਈ ਜਾਵੇਗੀ।