Patiala Politics

Latest Patiala News

Covid vaccination schedule of Patiala for 22 August

August 21, 2021 - PatialaPolitics

ਸਿਵਲ ਸਰਜਨ ਡਾਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 22 ਅਗਸਤ ਦਿਨ ਐਤਵਾਰ ਨੂੰ  ਕੇਵਲ ਪਟਿਆਲਾ ਸ਼ਹਿਰ ਦੇ ਕੁਸ਼ਟ ਆਸ਼ਰਮ ਵਿੱਚ ਕੁਸ਼ਟ ਰੋਗੀਆਂ ਦੇ ਕੋਵਿਡ ਵੈਕਸੀਨ ਦੀ ਦੂਜੀ ਡੋਜ ਲਗਾਉਣ ਲਈ ਇੱਕ ਸ਼ਪੈਸ਼ਲ ਕੈਂਪ ਲਗਾ ਕੇ ਕੋਵਿਡ ਟੀਕਾਕਰਨ ਕੀਤਾ ਜਾਵੇਗਾਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਨਹੀ ਲਗਾਈ ਜਾਵੇਗੀ