Covid vaccination schedule of Patiala for 26 August

August 25, 2021 - PatialaPolitics

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 26 ਅਗਸਤ ਦਿਨ ਵੀਰਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਿਉ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਸਿ਼ਵ ਮੰਦਿਰ ਸਫਾਬਾਦੀ ਗੇਟ, ਸੈਟਰਲ ਜੇਲ, ਐਮ. ਸੀ. ਆਫਿਸ ਨਿਉ ਅਨਾਜ਼ ਮੰਡੀ, ਸ਼ਿਵ ਮੰਦਰ ਅਨਾਜ ਮੰਡੀ ਨਾਭਾ ਗੇਟ, ਰਾਧਾ ਸੁਆਮੀ ਸਤਸੰਗ ਭਵਨ, ਮੌਦੀਖਾਨਾ ਨੇੜੇ ਮੋਤੀ ਬਾਗ, ਅਰਬਨ ਪ੍ਰਾਈਮਰੀ ਹੈਂਲਥ ਸੈਂਟਰ ਸਿਕਲੀਕਰ ਬਸਤੀ ਅਤੇ ਆਨੰਦ ਨਗਰ ਬੀ,ਹੰਨੂਮਾਨ ਮੰਦਿਰ ਨੇੜੇ ਅਗਰਸੈਨ ਹਸਪਤਾਲ, ਕਮਿਉਨਿਟੀ ਹਾਲ ਸ਼ੇਰਾਂਵਾਲਾਂ ਗੇਟ,ਜੰਝ ਘਰ ਤੋਪਖਾਨਾ ਮੋੜ, ਰਾਜਪੁਰਾ ਵਿਖੇ ਪਟੇਲ ਕਾਲਜ਼ ਅਤ ਰਾਧਾ ਸੁਆਮੀ ਸਤਸੰਗ ਘਰ, ਘਨੌਰ ਦੇ ਸਰਕਾਰੀ ਸਕੂਲ, ਨਾਭਾ ਵਿਖੇ ਰਾਧਾ ਸੁਆਮੀ ਸਤਸੰਗ ਘਰ, ਐਮ.ਪੀ.ਡਬਲਿਉ ਸਕੂਲ,ਹਾਈ ਸਕਿਊਰਿਟੀ ਜੇਲ ਅਤੇ ਨਵੀ ਜੇਲ, ਪਾਤੜਾਂ ਦੇ ਅਗਰਵਾਲ ਧਰਮਸ਼ਾਲਾ, ,ਸਮਾਣਾ ਵਿਖੇ ਅਗਰਵਾਲ ਧਰਮਸ਼ਾਲਾ ਅਤੇ ਰਾਧਾਸੁਆਮੀ ਸਤਸੰਗ ਘਰ ਪਾਤੜਾਂ, ਸਨੋਰ,ਦੇਵੀਗੜ, ਕਾਹਨਗੜ, ਫਤਿਹਪੁਰ, ਬਾਰਨ ਤੋ ਇਲਾਵਾ ਬਲਾਕ ਭਾਦਸੋ, ਕੋਲੀ, ਸ਼ੁਤਰਾਣਾ, ਕਾਲੋਮਾਜਰਾ, ਹਰਪਾਲਪੁਰ, ਦੁੱਧਣ ਸਾਧਾਂ ਦੇ 60 ਦੇ ਕਰੀਬ ਪਿੰਡਾਂ ਵਿਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ। ਥਾਪਰ ਕਾਲਜ਼, ਐਮ. ਪੀ. ਡਬਲਿਯੂ ਸਕੂਲ ਸਿਵਲ ਹਸਪਤਾਲ ਨਾਭਾ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਬਲਾਕ ਭਾਦਸੋ, ਕੋਲੀ ਅਤੇ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਵੀ ਕੋਵੈਕਸੀਨ ਦੀ ਦੂਸਰੀ ਡੋਜ਼ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ / ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।