Covid vaccination schedule of 1 September
August 31, 2021 - PatialaPolitics
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 1 ਸਤੰਬਰ ਦਿਨ ਬੁਧਵਾਰ ਨੂੰ ਮੈਗਾਡਰਾਈਵ ਮੁਹਿੰਮ ਤਹਿਤ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ , ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਵੀਰ ਹਕੀਕਤ ਰਾਏ ਸਕੂਲ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮੋਦੀ ਖਾਨਾ ਨੇੜੇ ਗੁਰੂਦੁਆਰਾ ਸਾਹਿਬ ਮੋਤੀ ਬਾਗ, ਮਿਲਟਰੀ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਸ਼ਿਵ ਮੰਦਰ ਅਨਾਜ ਮੰਡੀ ਨਾਭਾ ਗੇਟ, ਅੋਰੋਮੀਰਾ ਸੈਂਟਰ ਆਫ ਐਜੁਕੇਸ਼ਨ ਐਸ.ਐਸ.ਟੀ ਨਗਰ, ਥਾਪਰ ਕਾਲਜ਼, ਰਾਧਾ ਸੁਆਮੀ ਸਤਸੰਗ ਘਰ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ, ਮਾਰਕਿਟ ਕਮੇਟੀ ਦਫਤਰ ਅਤੇ ਰਿਪੁਦਮਨ ਕਾਲਜ , ਰਾਜਪੁਰਾ ਦੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2, ਪਾਤੜਾਂ ਦੇ ਭਗਵਾਨ ਹੈਂਲਥ ਕੇਅਰ ਸੈਂਟਰ,ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਘਨੌਰ ਦੇ ਸਰਕਾਰੀ ਸਕੂਲ, ਪਿੰਡ ਲੰਗ, ਭਾਦਸੋਂ, ਬਿਨਾ-ਹੇੜੀ, ਕਾਦਰਾਬਾਦ, ਕੁਲਾਰਾ, ਸ਼ਤਰਾਣਾ, ਘੜਾਮਾ-ਕਲਾ ਆਦਿ ਦੇ ਰਾਧਾ-ਸੁਆਮੀ ਸਤਸੰਗ ਘਰਾਂ ਤੋ ਇਲਾਵਾ ਤੋ ਇਲਾਵਾ ਬਲਾਕ ਭਾਦਸੋਂ, ਸ਼ਤਰਾਣਾ, ਕੌਲੀ, ਦੁਧਨਸਾਧਾ, ਹਰਪਾਲਪੁਰ ਅਤੇ ਕਾਲੋਮਾਜਰਾ ਦੇ 60 ਦੇ ਕਰੀਬ ਪਿੰਡਾਂ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।
[contact-form][contact-field label=”Name” type=”name” required=”true” /][contact-field label=”Email” type=”email” required=”true” /][contact-field label=”Website” type=”url” /][contact-field label=”Message” type=”textarea” /][/contact-form]