Bhai Surinder Singh Jodhpuri passes away
October 3, 2021 - PatialaPolitics
ਦੁੱਖਦਾਈ ਖਬਰ ਭਾਈ ਸੁਰਿੰਦਰ ਸਿੰਘ ਜੀ ਜੋਧਪੁਰੀ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਅੱਜ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ ਜੀ।ਗੁਰੂ ਸਾਹਿਬ ਜੀਓ ਆਪਣੇ ਪਾਵਨ ਪਵਿੱਤਰ ਚਰਨਾਂ ਵਿੱਚ ਨਿਵਾਸ ਬਖਸ਼ਣ ।ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਜੀ।??
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਕੀਰਤਨੀਏ ਭਾਈ ਸਾਹਿਬ ਸੁਰਿੰਦਰ ਸਿੰਘ ਜੀ ਜੋਧਪੁਰੀ ਅੱਜ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਉਹਨਾਂ ਦੀ ਦੇਹ ਦਾ ਅੰਤਿਮ ਸਸਕਾਰ ਕੱਲ ਸਵੇਰੇ 10. 30 ਵਜੇ ਸ਼ਹੀਦਾਂ ਸਾਹਿਬ ਦੇ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ ਜੀ