Jalalpur holds secret meet with Congress leaders

November 6, 2021 - PatialaPolitics

ਵਿਧਾਇਕ ਮਦਨ ਲਾਲ ਜਲਾਲਪੁਰ ਨੇ ਮੇਅਰ ਸੰਜੀਵ ਸ਼ਰਮਾ ਬਿੱਟੂ ਦੇ ਖਿਲਾਫ਼ ਮੋਰਚਾ ਖੋਲ੍ਹਦਿਆਂ ਜਵਾਬ ਮੰਗਿਆ ਹੈ ਕਿ ਮੇਅਰ ਸੰਜੀਵ ਸ਼ਰਮਾ ਬਿੱਟੂ ਦੱਸਣ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਜਾਂ ਕਾਂਗਰਸ ਪਾਰਟੀ ਨਾਲ ਖੜੇ ਹਨ।

ਉਨ੍ਹਾਂ ਕਿਹਾ ਕਿ ਅੱਜ ਕਾਂਗਰਸੀ ਕੌਂਸਲਰਾਂ ਵੱਲੋਂ ਸੱਦੀ ਬੈਠਕ ਦਾ ਮੰਤਵ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀ ਪਟਿਆਲ ਫੇਰੀ ਨੂੰ ਲੈ ਕੇ ਹੈ, ਜੋ ਐਤਵਾਰ ਨੂੰ ਸਵੇਰੇ 11 ਵਜੇ ਸਰਕਟ ਹਾਊਸ ਪਹੁੰਚ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮਿਲਣੀ ਕਰਨਗੇ।

ਜ਼ਿਕਰਯੋਗ ਹੈ ਕਿ ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਕਾਹਲੀ ਦੇ ਫੈਸਲਿਆਂ ਕਾਰਨ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਮੇਅਰ ਸੰਜੀਵ ਸ਼ਰਮਾ ਬਿੱਟੂ ਸਮੇਤ ਸ਼ਹਿਰ ਦੀ ਕਾਂਗਰਸੀ ਨੂੰ ਵੱਡੇ ਇਮਤਿਹਾਨ ਵਿਚੋਂ ਲੰਘਣਾ ਪੈ ਰਿਹਾ ਹੈ।

 

Video ??