Man throws ‘gutka sahib’ in Golden Temple sarovar,arrested
December 16, 2021 - PatialaPolitics
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਕਥਿਤ ਤੌਰ ’ਤੇ ਗੁਰਦੁਆਰੇ ਦੇ ਸਰੋਵਰ ਵਿੱਚ ‘ਗੁਟਕਾ ਸਾਹਿਬ’ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸ ਦੀ ਪਛਾਣ ਰਣਬੀਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲੀਸ ਹਵਾਲੇ ਕਰ ਦਿੱਤਾ।
ਨੌਜਵਾਨ ਨੂੰ ਆਪਣੀ ਜੇਬ ਵਿੱਚੋਂ ‘ਗੁਟਕਾ ਸਾਹਿਬ’ ਕੱਢਦੇ ਹੋਏ ਦੇਖਿਆ ਗਿਆ ,ਉਸ ਨੇ ਪਵਿੱਤਰ ਗੁਟਕਾ ਸਾਹਿਬ ਨੂੰ ਸਰੋਵਰ ਵਿੱਚ ਸੁੱਟ ਦਿੱਤਾ।