Covid vaccination schedule Patiala 3 January

January 2, 2022 - PatialaPolitics

Covid vaccination schedule Patiala 3 January

ਕੱਲ ਮਿਤੀ 03 ਜਨਵਰੀ ਦਿਨ ਸੋਮਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ,ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ,ਐਸ.ਐਸ.ਟੀ ਮਹਾਂਵੀਰ ਸੰਘ ਡੂਮਨ ਸਟਰੀਟ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਅਰਬਨ ਫ੍ਰਾਇਮਰੀ ਸਿਹਤ ਕੇਂਦਰ 2,ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਉਪਰੋਕਤ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ।