Covid Vaccination schedule 4 January

January 3, 2022 - PatialaPolitics

Covid Vaccination schedule 4 January

4 ਜਨਵਰੀ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ, ਸ਼ਿਵ ਮੰਦਿਰ ਨੇੜੇ ਪ੍ਰੀਤ ਆਈ ਹਸਪਤਾਲ ਵਿਕਾਸ ਕਲੌਨੀ, ਸ਼੍ਰੀ ਬਾਲਾਜੀ ਸੇਵਾ ਕੁੰਜ ਵਿਕਾਸ ਕਲੌਨੀ, ਡਾ. ਅਨਿਲਜੀਤ ਹਸਪਤਾਲ , ਐਮ. /ਐਸ. ਭਗਵਾਨ ਦਾਸ ਐਂਡ ਸਨਜ਼ ਮਾਲ ਰੋਡ, ਮੋਦੀਖਾਨਾਂ ਸਾਹਮਣੇ ਮੋਤੀ ਬਾਗ ਗੁਰਦੁਆਰਾ ਸਾਹਿਬ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਸਿਟੀ ਬਰਾਂਚ, ਸੂਲਰ, ਅਨੰਦ ਨਗਰ ਬੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਉਪਰੋਕਤ ਤੋਂ ਇਲਾਵਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਕੋਵੈਕਸੀਨ ਵੈਕਸੀਨ ਨਾਲ ਪਟਿਆਲਾ ਸ਼ਹਿਰ ਵਿੱਚ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।