Patiala Covid Vaccination schedule 9 January
January 8, 2022 - PatialaPolitics
Patiala Covid Vaccination schedule 9 January
ਮਿਤੀ 9 ਜਨਵਰੀ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਲਾ, ਪੁਲਿਸ ਲਾਈਨਜ, ਸਟਾਰ ਮੈਡੀਸਿਟੀ ਸੁਪਰ ਸਪੈਸ਼ਲਿਟੀ,ਹਸਪਤਾਲ ਸਰਹੰਦ ਰੋਡ, ਸੱਚਰ ਮਾਡਲ ਸਕੂਲ ਬਾਬਾ ਦੀਪ ਸਿੰਘ ਨਗਰ, ਗੁਰੂਦੁਆਰਾ ਹੋਤੀ ਮਰਦਾਨ ਨਾਮ ਖਾਨ ਰੋਡ, ਨਿਉ ਮਹਿੰਦਰਾ ਕਲੋਨੀ, ਇਮਲੀ ਵਾਲਾ ਗੁਰੂਦੁਆਰਾ ਜੱਟਾਂ ਵਾਲਾ ਚੌਂਤਰਾ, ਏ.ਸੀ. ਮਾਰਕਿਟ ਪਹਿਲੀ ਮੰਜਲ, ਕਾਮਨ ਹਾਲ ਕ੍ਰਿਸ਼ਨਾ ਕਲੋਨੀ ਨੇੜੇ ਲੱਕੜ ਮੰਡੀ,ਹੀਲ ਐਂਡ ਕੇਅਰ ਹਸਪਤਾਲ ਨੇੜੇ ਟਿਵਾਣਾ ਚੋਂਕ, ਸ੍ਰੀ ਸ਼ਿਰਡੀ ਸ਼ਾਈ ਮੰੰਦਰ ਪੁਰਾਣਾ ਬਿਸ਼ਨ ਨਗਰ, ਸ਼ਾਹੀ ਦਿਸ਼ਾ ਵੈਲਫੈਅਰ ਸੋਸਾਇਟੀ ਕਾਮਨ ਹਾਲ ਨੇੜੇ ਲੱਕੜ ਮੰਡੀ ,ਜਗਦੀਸ਼ ਰਾਇਕਾ ਵਿਕਾਸ ਨਗਰ ਨੇੜੇ ਦੀਪਨਗਰ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ ,ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਸਰਕਾਰੀ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਉਪਰੋਕਤ ਤੋਂ ਇਲਾਵਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੈਕਸੀਨ ਵੈਕਸੀਨ ਨਾਲ ਪਟਿਆਲਾ ਸ਼ਹਿਰ ਵਿੱਚ ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਂਨ, ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ,ਸਬ ਡਵੀਜਨ ਹਸਪਤਾਲ ਸਮਾਣਾ, ਨਾਭਾ, ਰਾਜਪੁਰਾ ਤੋਂ ਇਲਾਵਾ ਪ੍ਰਾਇਮਰੀ ਸਿਹਤ ਕੇਂਦਰ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।