Covid Vaccination schedule Patiala 10 January

January 9, 2022 - PatialaPolitics

Covid Vaccination schedule Patiala 10 January

10 ਜਨਵਰੀ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ,ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਆਫਿਸਰ ਕਲੋਨੀ ਵਾਰਡ ਨੰਬਰ 35, ਸ਼ਿਵ ਮੰਦਰ ਅਮਨ ਬਾਗ, ਸੁਈ ਗਰਾਂ ਮੁੱਹਲਾ ਨੇੜੇ ਮਾਈ ਦੀ ਸਰਾਂ, ਦੁਰਗਾ ਮਾਤਾ ਮੰਦਰ ਨਿਉ ਜਗਦੀਸ਼ ਕਲੋਨੀ, ਵਿੱਕੀ ਕਰਿਆਨਾ ਸਟੋਰ ਮਾਲਵਾ ਕਲੋਨੀ ਵਾਰਡ ਨੰਬਰ 41, ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ, ਐਸ.ਐਸ.ਟੀ ਮਹਾਂਵੀਰ ਸੰਘ ਡੂਮਨ ਸਟਰੀਟ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ,ਵਾਈ.ਪੀ.ਐਸ ਸਕੂਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।