Many Punjab leaders joins BJP
January 11, 2022 - PatialaPolitics
Many Punjab leaders joins BJP
ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਹਰਮੇਲ ਸਿੰਘ ਟੋਹ਼ੜਾ ਦੇ ਪੁੱਤਰ ਕਨਵਰ ਸਿੰਘ ਟੋਹ਼ੜਾ , ਯੂਥ ਅਕਾਲੀ ਦਲ ਲੁਧਿਆਣਾ ਦੇ ਪ੍ਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਧਰਮਵੀਰ ਸਰੀਨ ਸਾਬਕਾ ਕੌਂਸਲਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕੀਤਾ।
