Patiala Covid Vaccination schedule 12 January
January 11, 2022 - PatialaPolitics
Patiala Covid Vaccination schedule 12 January
ਮਿਤੀ 12 ਜਨਵਰੀ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ, ਵਰਧਮਾਨ ਰਸੋਈ ਅਰਬਨ ਅਸਟੇਟ, ਸੀ-109 ਇੰਡਸਟਰੀਅਲ ਫੋਕਲ ਪੁਆਇੰਟ ਸਰਹੰਦ ਰੋਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ, ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਿਵ ਮੰਦਰ ਧਾਨਕਾ ਮੁੱਹਲਾ ਧਰਮਪੁਰਾ ਬਾਜਰ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।
Random Posts
Chandreshwar Mohi appointed as Member Punjab State SC Commission
Bathinda Thermal plant, two units of Ropar plant to close from January 1
Punjab:Change in summer holidays schedule
Breathing in Punjab’s Pollution = Smoking many Cigarettes a Day
Lok Sabha passes anti-graft amendment Bill
FIR against Vardhaman Hospital Patiala MD Saurabh Jain
Aashram Season 3 trailer: Bobby Deol returns with Esha Gupta
Lawrence Bishnoi Arrested by Punjab Police
SAD announces one more candidate for Punjab 2022