List of Punjab Ministers to unfurl national flag on 26 January
January 11, 2022 - PatialaPolitics
List of Punjab Ministers to unfurl national flag on 26 January

26 ਜਨਵਰੀ ਨੂੰ ਲੁਧਿਆਣਾ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਜਲੰਧਰ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਰਾਸ਼ਟਰੀ ਝੰਡਾ, ਦੇਖੋ ਸਮਾਗਮ ਮੌਕੇ ਕੌਣ ਕਿੱਥੇ-ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ