Patiala Covid Vaccination schedule 13 January

January 12, 2022 - PatialaPolitics

Patiala Covid Vaccination schedule 13 January

ਮਿਤੀ 13 ਜਨਵਰੀ ਦਿਨ ਨੀਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਅਗਰਸੈਨ ਹਸਪਤਾਲ ਨੇੜੇ ਬੱਸ ਸਟੈਂਡ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਦਫਤਰ ਵਰੂਣ ਜਿੰਦਲ ਜੌੜੀਆਂ ਭੱਠੀਆਂ, ਮੁੱਖ ਵਾਲਮਿਕੀ ਮੰਦਰ ਸੰਜੇ ਕਲੋਨੀ, ਵਾਲਮਿਕੀ ਮੰਦਰ ਧੀਰੂ ਨਗਰ ਲੋਅਰ ਮਾਲ, ਧਰਮਸ਼ਾਲਾ ਬਾਬਾ ਜੌਰਾਵਰ ਸਿੰਘ ਬਾਬਾ ਫਤਿਹ ਸਿੰਘ ਤੋਪਖਾਨਾ ਗੇਟ ਘਾਸ ਮੰਡੀ,ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ, ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।iੲਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।