Patiala:Surjit Singh Kohli resigns from SAD
January 13, 2022 - PatialaPolitics
Patiala:Surjit Singh Kohli resigns from SAD
ਸਾਬਕਾ ਅਕਾਲੀ ਮੰਤਰੀ ਕੋਹਲੀ ਵੱਲੋਂ ਅਸਤੀਫ਼ਾ
ਸਰਬਜੀਤ ਸਿੰਘ ਭੰਗੂ
ਪਟਿਆਲਾ,13 ਜਨਵਰੀ
ਪਟਿਆਲਾ ਦੇ ਸਾਬਕਾ ਵਿਧਾਇਕ, ਸਾਬਕਾ ਅਕਾਲੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਕੋਹਲੀ ਨੇ ਅੱਜ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉੱਨੀ ਸੌ ਸਤੱਨਵੇ ਵਿਚ ਵਿਧਾਨ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਬ੍ਰਹਮ ਮਹਿੰਦਰਾ ਨੂੰ ਹਰਾ ਕੇ ਵਿਧਾਇਕ ਬਣੇ ਸਨ ਜਿਸ ਮਗਰੋਂ ਬਾਦਲ ਸਰਕਾਰ ਦੇ ਵਿੱਤ ਮੰਤਰੀ ਵੀ ਰਹੇ ਉੱਨੀ ਸੌ ਸਤੱਨਵੇ ਵਿਚ ਵਿਧਾਨ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਬ੍ਰਹਮ ਮਹਿੰਦਰਾ ਨੂੰ ਹਰਾ ਕੇ ਵਿਧਾਇਕ ਬਣੇ ਸਨ ਜਿਸ ਮਗਰੋਂ ਬਾਦਲ ਸਰਕਾਰ ਦੇ ਵਿੱਤ ਮੰਤਰੀ ਵੀ ਰਹੇ
ਤਰਕ ਦਿੱਤਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਮੁੱਢਲੇ ਫਰਜ਼ਾਂ ਤੋਂ ਥਿੜਕ ਗਿਆ ਅਤੇ ਟਕਸਾਲੀ ਤੇ ਪੰਥਕ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ
ਤਰਕ ਦਿੱਤਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਮੁੱਢਲੇ ਫਰਜ਼ਾਂ ਤੋਂ ਥਿੜਕ ਗਿਆ ਅਤੇ ਟਕਸਾਲੀ ਤੇ ਪੰਥਕ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਕੋਹਲੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਚਰਚਾ ਇਹ ਵੀ ਸੀ ਕਿ ਆਮ ਆਦਮੀ ਪਾਰਟੀ ਸ੍ਰੀ ਕੋਹਲੀ ਦੇ ਫ਼ਰਜ਼ੀ ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਕੋਹਲੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਚਰਚਾ ਇਹ ਵੀ ਸੀ ਕਿ ਆਮ ਆਦਮੀ ਪਾਰਟੀ ਸ੍ਰੀ ਕੋਹਲੀ ਦੇ ਦੇ ਵੱਡੇ ਸਪੁੱਤਰ ਅਜੀਤਪਾਲ ਸਿੰਘ ਕੋਹਲੀ ਸਾਬਕਾ ਮੇਅਰ ਨੂੰ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਬਣਾਉਣਾ ਲੋਚਦੀ ਹੈ ਦੇ ਵੱਡੇ ਸਪੁੱਤਰ ਅਜੀਤਪਾਲ ਸਿੰਘ ਕੋਹਲੀ ਸਾਬਕਾ ਮੇਅਰ ਨੂੰ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਬਣਾਉਣਾ ਲੋਚਦੀ ਹੈ
ਇੱਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਮੰਤਰੀ ਦਾ ਇਕ ਸਪੁੱਤਰ ਗੁਰਜੀਤ ਸਿੰਘ ਕੋਹਲੀ ਪਹਿਲਾਂ ਤੋਂ ਹੀ ਭਾਜਪਾ ਵਿੱਚ ਸਰਗਰਮ ਹੈ ਇੱਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਮੰਤਰੀ ਦਾ ਇਕ ਸਪੁੱਤਰ ਗੁਰਜੀਤ ਸਿੰਘ ਕੋਹਲੀ ਪਹਿਲਾਂ ਤੋਂ ਹੀ ਭਾਜਪਾ ਵਿੱਚ ਸਰਗਰਮ ਹੈ