Patiala Covid vaccination schedule 16 January

January 15, 2022 - PatialaPolitics

Patiala Covid vaccination schedule 16 January

 

ਮਿਤੀ 16 ਜਨਵਰੀ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਗੱਡਾ ਖਾਨਾ ਸਕੂਲ ਨੇੜੇ ਸ਼ਨੀਦੇਵ ਮੰਦਰ ਪੁਰਾਣਾ ਲਾਲ ਬਾਗ, ਸ਼ਾਪ ਨੰਬਰ 103 ਕਰਤਾਰ ਪਾਰਕ ਕਲੋਨੀ ਫੈਕਟਰੀ ਏਰੀਆ, ਵਾਲਮਿਕੀ ਮੰਦਰ ਧੀਰੂ ਨਗਰ ਲੋਅਰ ਮਾਲ, ਮੁੱਖ ਵਾਲਮਿਕੀ ਮੰਦਰ ਸੰਜੇ ਕਲੋਨੀ ਨੇੜੇ ਮਹਿੰਦਰਾ ਕਲੋਨੀ,ਆਤਮਾ ਰਾਮ ਕੁਮਾਰ ਸਭਾ ਸਕੂਲ, ਇਮਲੀ ਵਾਲਾ ਗੁਰੂੁਦੁਆਰਾ ਜੱਟਾਂ ਵਾਲਾ ਚੋਂਤਰਾ, ਗੁਰੂਦੁਆਰਾ ਸਾਹਿਬ ਇੰਦਰਾ ਕਲੋਨੀ, ਸ਼੍ਰੀ ਸ਼ਿਰਡੀ ਸਾਂਈ ਮੰਦਰ ਪੁਰਾਣਾ ਬਿਸ਼ਨ ਨਗਰ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ, ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ,ਹੀਲ ਐਂਡ ਕੇਅਰ ਹਸਪਤਾਲ ਨੇੜੇ ਟਿਵਾਣਾ ਚੋਂਕ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਭਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।