Patiala Covid Vaccination Schedule 19 January

January 18, 2022 - PatialaPolitics

Patiala Covid Vaccination Schedule 19 January

 

ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਕਿ ਕੱਲ ਮਿਤੀ 19 ਜਨਵਰੀ ਦਿਨ ਬੁੱਧਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਐਸ.ਡੀ ਸਕੂਲ ਨਰਸਿੰਗ ਸਕੂਲ, ਸੁਸ਼ੀਲ ਨਾਇਰ ਆਫਿਸ਼ ਬੂਥਨਾਥ ਚੋਂਕ,ਐਸ.ਐਸ.ਜੈਨ ਮਹਾਂਵੀਰ ਸੰਘ ਡੂੰਮਾਂ ਵਾਲੀ ਗਲੀ, ਗੁਰਦੁਆਰਾ ਸਾਹਿਬਜ਼ਾਦਾ ਜੁਝਾਰ ਸਿੰਘ ਜੁਝਾਰ ਨਗਰ, ਮੈਸ. ਭਗਵਾਨ ਦਾਸ ਐਂਡ ਸਨੰਜ ਪੈਟਰੋਲ ਪੰਪ ਦੀ ਮਾਲ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ ਰੋਡ, ਨਾਭਾ, ਸਮਾਣਾ-1ਫਤਿਹਪੁਰ, ਸਮਾਣਾ-2 ਕਾਹਨਗੜ, ਰਾਜਪੁਰਾ, ਸਨੌਰ, ਦੇਵੀਗੜ, ਪਾਤੜਾਂ, ਭਾਦਸੋਂ ਦੇ ਰਾਧਾਸੁਆਮੀ ਸਤਸੰਗ ਘਰਾਂ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ,ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2,ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਦੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਿਿੲਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸੀਨ ਨਾਲ ਰਾਧਾ ਸੁਆਮੀ ਘਰਾਂ ਵਿੱਚ ਲਗਾਏ ਜਾ ਰਹੇ ਕੈਂਪਾ, ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ