Patiala Covid Vaccination Schedule 20 January
January 19, 2022 - PatialaPolitics
Patiala Covid Vaccination Schedule 20 January
ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਕਿਹਾ ਕਿ ਕੱਲ ਮਿਤੀ 20 ਜਨਵਰੀ ਦਿਨ ਵੀਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮਿਲਟਰੀ ਹਸਪਤਾਲ, ਸੁਸ਼ੀਲ ਨਾਇਰ ਆਫਿਸ਼ ਬੂਥਨਾਥ ਚੋਂਕ,ਐਸ.ਐਸ.ਜੈਨ ਮਹਾਂਵੀਰ ਸੰਘ ਡੂੰਮਾਂ ਵਾਲੀ ਗਲੀ,ਵੀਰ ਹਕੀਕਤ ਰਾਏ ਸਕੂਲ, ਗੁਰੂ ਨਾਨਕ ਗੁਰਦੁਆਰਾ ਅਰਬਨ ਅਸਟੇਟ ਫੇਜ਼ -1, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।
Random Posts
SP Chief Akhilesh Yadav & Azam Khan resigns from LokSabha membership
FIR against Patiala shopkeeper for damaging MC property
Covid:4 deaths reported in Patiala 3 December
Good News for Patiala mom,school to open at 10am
Patiala Rain: Water enters residential area,roads flooded, commuters hassled
Punjab will get uninterrupted power supply:Gagandeep Jalalpur
- Helpline numbers issued to Indian students in Ukraine
Funds for development in Sanour
Shot fired in Fazilka’s EVM strong room killed the subs inspector