Rakesh Aggarwal IPS took charges as IGP Patiala Range

January 19, 2022 - PatialaPolitics

Rakesh Aggarwal IPS took charges as IGP Patiala Range

Rakesh Aggarwal IPS took charges as IGP Patiala Range
Rakesh Aggarwal IPS took charges as IGP Patiala Range

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਪਟਿਆਲਾ ਰੇਂਜ ਦੇ ਨਵੇਂ ਆਈ.ਜੀ. ਅਤੇ 1999 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ੍ਰੀ ਰਾਕੇਸ਼ ਅਗਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਸ੍ਰੀ ਅਗਰਵਾਲ ਆਈ.ਜੀ. ਕਾਊਂਟਰ ਇੰਟੈਲੀਜੈਂਸ ਅਤੇ ਆਰਗੇਨਾਈਜਡ ਕਰਾਈਮ ਕੰਟਰੋਲ ਯੂਨਿਟ ਦੇ ਆਈ.ਜੀ. ਵਜੋਂ ਸੇਵਾ ਨਿਭਾ ਰਹੇ ਸਨ।