Punjab 2022:Bhagwant Mann will contest from Dhuri
January 20, 2022 - PatialaPolitics
Punjab 2022:Bhagwant Mann will contest from Dhuri
ਧੂਰੀ ਹਲਕੇ ਤੋਂ ਚੋਣ ਲੜਨਗੇ ਭਗਵੰਤ ਮਾਨ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨੇ ਗਏ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਣਗੇ।
ਆਪ’ ਵਲੋਂ ਵੀਰਵਾਰ ਨੂੰ ਇਸ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੁਖੀ ਅਤੇ ਸੰਸਦ ਮੈਂਬਰ ਭਗਵੰਤ ਮਾਨ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਇਸ ਗੱਲ ਦਾ ਐਲਾਨ ਕੀਤਾ ਹੈ।
Random Posts
- Patiala ready to face Coronavirus
183 covid case,3 deaths in Patiala 20 September area wise details
Defamation Notice to Navjot Sidhu
Flowers in Baradari Garden Patiala
Patiala Covid Report 19 October
Punjab Cabinet okays ‘Punjab Protection And Regularization of Contractual Employees Bill-2021’
Khichdi to be designated as India’s national food, announcement on November 4
Representatives of 31 Kisan Unions meets Capt Amarinder
ASI Bobby Kumar commits suicide in Patiala