Patiala Covid Vaccination Schedule 23 January

January 22, 2022 - PatialaPolitics

Patiala Covid Vaccination Schedule 23 January

ਕੱਲ ਮਿਤੀ 23 ਜਨਵਰੀ ਦਿਨ ਐਤਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ,ਧਰਮਸ਼ਾਲਾ ਪ੍ਰਤਾਪ ਨਗਰ ਵਾਰਡ ਨੰਬਰ 58, ਸ਼ਾਪ ਨੰਬਰ 3 ਕਰਤਾਰ ਪਾਰਕ ਕਲੋਨੀ ਫੈਕਟਰੀ ਏਰੀਆ, ਨਾਮ ਚਰਚਾ ਘਰ ਸੰਗਰੂਰ ਬਾਈਪਾਸ ਰੋਡ, ਸਟਾਰ ਮੈਡੀਸਿਟੀ ਸੁਪਰਸ਼ਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ ਰੋਡ, ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ, ਰਾਧਾ ਸੁਆਮੀ ਸਤਸੰਗ ਘਰ ਭਾਦਸੋਂ, ਸਨੌਰ , ਦੇਵੀਗੜ, ਪਾਤੜਾਂ, ਫਤਿਹਪੁਰ, ਸਮਾਣਾ ਦੇ ਸਬ ਡਵੀਜਨ ਹਸਪਤਾਲ ਅਤੇ ਰਾਧਾ ਸੁਆਮੀ ਸਤਸੰਗ ਘਰ ਬਿਆਸ ਸਮਾਣਾ 2 ਕਾਹਨਗੜ, ਨਾਭਾ ਦੇ ਸਿਵਲ ਹਸਪਤਾਲ ਅਤੇ ਰਾਧਾ ਸੁਆਮੀ ਸਤਸੰਗ ਘਰ ਨਾਭਾ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2 ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।