Patiala Covid Vaccination Schedule 26 January

January 25, 2022 - PatialaPolitics

Patiala Covid Vaccination Schedule 26 January

ਕੱਲ ਮਿਤੀ 26 ਜਨਵਰੀ ਦਿਨ ਬੁੱਧਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਮਿਲਟਰੀ ਹਸਪਤਾਲ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ ,ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ ਰੋਡ, ਡੇਰਾ ਬਾਬਾ ਰਾਮ ਦਾਸ ਚੌਰੇ ਵਾਲੇ ਮਥੁਰਾ ਕਲੋਨੀ, ਨਿਉ ਨਵਜਯੌਤੀ ਕੇਅਰ ਫਾਊਂਡੇਸ਼ਨ ਸਾਹਮਣੇ ਮਾਊਂਟਵਿਉ ਲਿਟਰਜੀ ਸਕੂਲ ਸੂਲਰ ਰੋਡ , ਸੈਨਚੁਰੀ ਐਨਕਲੇਵ, ਬਾਲਮਿਕੀ ਮੰਦਰ 2 ਸੰਜੇ ਕਲੋਨੀ, ਕੁੱਤਾਖਾਨਾ ਕਲੋਨੀ ਕਲੋਨੀ ਨਿਉ ਮੌਤੀ ਬਾਗ, ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਆਰਿਆ ਸਮਾਜ, ਅਨੰਦ ਨੰਗਰ ਬੀ, ਸੂਲਰ, ਸਿਟੀ ਬ੍ਰਾਂਚ, ਯਾਦਵਿੰਦਰਾ ਕਲੋਨੀ, ਜੁਝਾਰ ਨਗਰ, ਡਿਸਪੈਂਸਰੀ ਮੌਤੀ ਬਾਗ, ਦਾਰੂੂ ਕੁਟੀਆ, ਰਾਜਪੁਰਾ ਕਲੋਨੀ, ਧੀਰੂ ਕੀ ਮਾਜਰੀ, ਰਾਘੋਮਾਜਰਾ, ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ ਰੋਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਵਾਰਡ ਨੰਬਰ 3 ਲਾਇਨਜ ਕੱਲਬ, ਰਾਧਾ ਸੁਆਮੀ ਸਤਸੰਗ ਘਰ ਬਿਆਸ ਸਮਾਣਾ 2 ਕਾਹਨਗੜ, ਨਾਭਾ ਦੇ ਸਿਵਲ ਹਸਪਤਾਲ ਅਤੇ ਰਾਧਾ ਸੁਆਮੀ ਸਤਸੰਗ ਘਰ ਨਾਭਾ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਰਾਧਾ ਸੁਆਮੀ ਸਤਸੰਗ ਘਰ ਰਾਜਪੁਰਾ, ਰਾਧਾ ਸੁਆਮੀ ਸਤਸੰਗ ਘਰ ਭਾਦਸੋਂ, ਸਨੌਰ , ਦੇਵੀਗੜ, ਪਾਤੜਾਂ, ਫਤਿਹਪੁਰ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।