Patiala Covid Vaccination Schedule 27 January
January 26, 2022 - PatialaPolitics
Patiala Covid Vaccination Schedule 27 January
ਕੱਲ ਮਿਤੀ 27 ਜਨਵਰੀ ਦਿਨ ਵੀਰਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ,ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ,ਸ਼ਿਵ ਮੰਦਰ ਖੇੜੀ ਗੁਜਰਾਂ ਨਿਉ ਆਫੀਸਰ ਕਲੋਨੀ, ਮੋਦੀ ਕਾਲਜ, ਪਲੇਅਵੇਅ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਗੋਬਿੰਦ ਨਗਰ,ਆਗਣਵਾੜੀ ਕੇਂਦਰ ਨੇੜੇ ਮਾਲਵਾ ਸਿਨੇਮਾ, ਆਗਣਵਾੜੀ ਕੇਂਦਰ ਮਾਰਕਲ ਕਲੋਨੀ, ਘੇਰ ਸੋਡੀਆਂ, ਜੈਨ ਮਿੱਲ ਬਲਾਕ 1-3, ਸੰਤਾ ਦੀ ਕੁੱਟੀਆ, ਅਮਰਦਰਸ਼ਨ ਕਲੋਨੀ, ਧਰਮਸ਼ਾਲ਼ਾ ਪ੍ਰਤਾਪ ਨਗਰ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ ,ਮਾਤਾ ਕੁਸ਼ਲਿਆ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਜੁਝਾਰ ਨਗਰ, ਡਿਸਪੈਂਸਰੀ ਧੀਰੂ ਨਗਰ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਮਲਕਾਨਾ ਪੱਤੀ, ਆਂਗਣਵਾੜੀ ਸੈਂਟਰ ਅਜੀਤ ਨਗਰ, ਨਾਭਾ ਦੇ ਸਿਵਲ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ, ਬੁੰਗੇ ਇੰਡੀਆ ਲਿਮਟਿਡ, ਇੰਡਸਟਰੀਅਲ ਅਸਟੇਟ, ਐਨ.ਟੀ.ਸੀ ਸਕੂਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2 ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।