Patiala Covid Vaccination Schedule 30 January

Patiala Covid Vaccination Schedule 30 January

ਕੱਲ ਮਿਤੀ 30 ਜਨਵਰੀ ਦਿਨ ਐਤਵਾਰ ਨੂੰ 15 ਤੋਂ 18 ਸਾਲ ਦੇ ਬੱਚਿਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਰਾਧਾ ਸੁਆਮੀ ਸਤਸੰਗ ਸਤਸੰਗ ਘਰ ਰਾਜਪੁਰਾ ਰੋਡ, ਕਾਲੀਮਾਤਾ ਮੰਦਰ ,ਕ੍ਰਿਕਟ ਸਟੇਡੀਅਮ ਬਾਰਾਦਰੀ ਗਰਾਂਉਂਡ, ਸ਼੍ਰੀ ਸ਼ਿਰਡੀ ਸਾਂਈ ਮੰੰਦਰ ਪੁਰਾਨਾ ਬਿਸ਼ਨ ਮੰਦਰ, ਮੋਬਾਇਲ ਟੀਮ, ਮਾਤਾ ਕੁਸ਼ਲਿਆ ਹਸਪਤਾਲ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਿਰੰਕਾਰੀ ਭਵਨ, ਰਾਧਾਸੁਆਮੀ ਸਤਸੰਗ ਘਰ ਕਾਹਨਗੜ, ਨਾਭਾ ਦੇ ਸਿਵਲ ਹਸਪਤਾਲ, ਜਰਨੈਲ ਸਿੰਘ ਕਲੋਨੀ, ਗੁਰੂਦੁਆਰਾ ਅਜੈਪਾਲ ਸਿੰਘ, ਅਰਬਨ ਪ੍ਰਾਇਮਰੀ ਸਿਹਤ ਕੇਂਦਰ, ਰਾਜਪੁਰਾ ਦੇ ਸਿਵਲ ਹਸਪਤਾਲ, ਰਾਧਾ ਸੁਆਮੀ ਘਰ ,ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਐਸ.ਬੀ.ਐਸ ਕਲੋਨੀ, ਗੁਲਾਬ ਨਗਰ, ਆਫੀਸਰ ਕਲੋਨੀ, ਰਾਧਾ ਸੂਆਮੀ ਸਤਸੰਗ ਘਰ ਨਾਭਾ, ਭਾਦਸੋਂ ਕਪੂਰੀ, ਬਪਰੋਰ ਨਿਆਲ, ਫਤਿਹਪੁਰ, ਡਰੋਲੀ, ਡਕਾਲਾ, ਸਨੋਰ,ਦੇਵੀਗੜ ਆਦਿ ਅਤੇ ਪ੍ਰਾਇਮਰੀ ਸਿਹਤ ਕੇਂਦਰ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਸਾਰੀਆਂ ਥਾਂਵਾ ਤੇ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।