Clash between Congress and LIP at Atam Nagar Ludhiana

February 7, 2022 - PatialaPolitics

Clash between Congress and LIP at Atam Nagar Ludhiana

ਜਾਣਕਾਰੀ ਮੁਤਾਬਕ ਸਿਰਮਜੀਤ ਸਿੰਘ ਬੈਂਸ ਦੇ ਪੁੱਤਰ ਤੇ ਸਮਰਥਕਾਂ ਵੱਲੋਂ ਕਾਂਗਰਸੀ ਉਮੀਦਵਾਰ ਕੜਵਲ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਤੇ ਗੱਡੀਆਂ ਦੀ ਭੰਨ-ਤੋੜ ਕੀਤੀ ਗਈ ਹੈ।

ਪੁਲਿਸ ਵੱਲੋਂ ਜਾਂਚ ਚੱਲ ਰਹੀ ਹੈ। ਕਾਂਗਰਸ ਦੇ ਕਈ ਸਮਰਥਕ ਵੀ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਈ ਹੈ। ਦੋਵਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਮੌਜੂਦ ਹਨ ਤੇ ਪੁਲਿਸ ਵੱਲੋਂ ਪੂਰੀ ਛਾਣਬੀਣ ਕੀਤੀ ਜਾ ਰਹੀ ਹੈ।

Clash between Congress and LIP at Atam Nagar Ludhiana
Clash between Congress and LIP at Atam Nagar Ludhiana