SAD-BSP manifesto for Punjab Elections 2022
February 15, 2022 - PatialaPolitics
SAD-BSP manifesto for Punjab Elections 2022
ਹਰ ਘਰ ਲਈ 800 ਯੂਨਿਟ ਮੁਫ਼ਤ ਬਿਜਲੀ ਪ੍ਰਤੀ ਬਿੱਲ ਪ੍ਰਧਾਨ ਹੋਵੇਗਾ। ਸਾਰਿਆਂ ਲਈ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ। ਹਰ ਜ਼ਿਲ੍ਹੇ ਵਿੱਚ ਸੁਪਰ ਸਪੈਸ਼ਲਿਟੀ ਸੁਵਿਧਾਵਾਂ ਵਾਲਾ 500 ਬੈੱਡ ਦਾ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸਥਾਪਿਤ ਹੋਣਗੇ। ਲੋੜਵੰਦ ਵਿਦਿਆਰਥੀਆਂ ਨੂੰ 10 ਲੱਖ ਰੁਪਏ ਤੱਕ ਦਾ ਵਿਦਿਆਰਥੀ ਕਾਰਡ ਮੁਹਈਆ ਕਰਵਾਇਆ ਜਾਵੇਗਾ। ਸ਼ਗਨ ਸਕੀਮ ਤਹਿਤ ਨਵ ਵਿਹੁਤਾ ਲਈ 75 ਹਜ਼ਾਰ ਰੁਪਏ ਅਤੇ ਬੁਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਤਹਿਤ 3100 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ।
ਦੇ ਨਾਲ ਨੀਲੇ ਕਾਰਡ ਧਾਰਕ ਪਰਿਵਾਰਾਂ ਦੀਆਂ ਮੁਖੀ ਔਰਤਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਵੰਡਿਆ ਜਾਵੇਗਾ।