No School No Vote Protest in Patiala
No School No Vote Protest in Patiala
ਪੰਜਾਬ ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦੀ ਮੰਗ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਹੁਣ ਸਰਕਾਰ ‘ਤੇ ਦਬਾਅ ਬਣਾਉਣ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਨੇ 15 ਫਰਵਰੀ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ 1 ਘੰਟੇ ਲਈ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਸੜਕਾਂ ਜਾਮ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ। ਫੈਡਰੇਸ਼ਨ ਦੇ ਮੈਂਬਰਾਂ ਦੀ ਮੀਟਿੰਗ ਹੋਈ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ।

