Patiala Politics

Latest Patiala News

Amit Shah meets Gurinder Singh Dhillon

February 16, 2022 - PatialaPolitics

Amit Shah meets Gurinder Singh Dhillon

ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।

 

ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ : ਅਮਿਤ ਸ਼ਾਹ

Amit Shah meets Gurinder Singh Dhillon
Amit Shah meets Gurinder Singh Dhillon