PM Modi meets Sikh Leaders Sant Samaaj
February 18, 2022 - PatialaPolitics
PM Modi meets Sikh Leaders Sant Samaaj
ਅੱਜ ਸਵੇਰੇ ਸੰਤ ਸਮਾਜ ਤੇ ਸਿੱਖ ਭਾਈਚਾਰੇ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਮੁਲਾਕਾਤ ਕੀਤੀ। ਇਹ ਸਾਰੇ ਉਹ ਪਤਵੰਤੇ ਸਨ ਜਿਨ੍ਹਾਂ ਨੇ ਪੂਰੇ ਦੇਸ਼ ਤੇ ਦੁਨੀਆਂ ਵਿੱਚ ਸਿੱਖ ਭਾਈਚਾਰੇ ਤੇ ਸੱਭਿਆਚਾਰ ਦਾ ਪਾਸਾਰ ਕੀਤਾ ਤੇ ਮਨੁੱਖਤਾ ਦੀ ਸੇਵਾ ਕੀਤੀ।