Patiala Politics

Latest Patiala News

Punjab Elections 2022: Clash reported in Patiala

February 20, 2022 - PatialaPolitics

Punjab Elections 2022: Clash reported in Patiala

🚩 ਸ਼ਾਹੀ ਸ਼ਹਿਰ ਪਟਿਆਲਾ ‘ਚ ਦੋ ਧਿਰਾਂ ਭਿੜੀਆਂ ; ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ; ਹਮਲਾਵਰ ਫਰਾਰ

 

ਪਟਿਆਲਾ, 20 ਫਰਵਰੀ –  ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੀ ਬਾਬੂ ਸਿੰਘ ਕਲੋਨੀ ਵਿਖੇ ਅਕਾਲੀ ਤੇ ਕਾਂਗਰਸੀ ਵਰਕਰ ਭਿੜ ਗਏ। ਇਸ ਦੌਰਾਨ ਇਕ ਨੌਜਵਾਨ ਦੀ ਛਾਤੀ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਜਿਸ ਕਰਕੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Punjab Elections 2022: Clash reported in Patiala