Punjab Election2022:Clash at Booth No. 62 and 63 of Fatehgarh Sahib
Punjab Election2022:Clash at Booth No. 62 and 63 of Fatehgarh Sahib
ਵਿਧਾਨ ਸਭਾ ਹਲਕਾ ਫਤਿਹਗੜ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਗੁੱਟ ਆਪਸ ਚ ਭਿੜ ਗਏ ਅਤੇ ਪੁਲਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ ।