Patiala Politics

Latest Patiala News

Amritsar Police will not harass any tourists now

March 7, 2022 - PatialaPolitics

Amritsar Police will not harass any tourists now

ਹਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਨੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਚੈਕਿੰਗ ਲਈ ਕਿਸੇ ਵੀ ਸੈਲਾਨੀ ਨੂੰ ਵਾਹਨ ਰੋਕ ਕੇ ਪ੍ਰੇਸ਼ਾਨ ਨਾ ਕੀਤਾ ਜਾਵੇ।

ਪੰਜਾਬ ਤੋਂ ਬਾਹਰੋਂ ਵਾਹਨਾਂ ‘ਤੇ ਆਉਣ ਵਾਲੇ ਸੈਲਾਨੀਆਂ ਨੂੰ ਬੇਲੋੜਾ ਪ੍ਰੇਸ਼ਾਨ ਨਾ ਕੀਤਾ ਜਾਵੇ। ਜੇਕਰ ਕੋਈ ਸੈਲਾਨੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ, ਤਾਂ ਪੁਲਿਸ ਉਸ ਨੂੰ ਆਪਣੀ ਗਲਤੀ ਦਾ ਅਹਿਸਾਸ ਕਰਵਾਉਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣੂ ਕਰਵਾ ਕੇ ਸਹੀ ਮਾਰਗਦਰਸ਼ਨ ਕਰੇ। ਟ੍ਰੈਫਿਕ ਪੁਲਿਸ ਟ੍ਰੈਫਿਕ ਨੂੰ ਸੁਚਾਰੂ ਬਣਾਉਣ, ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਯਾਤਰੀਆਂ ਨੂੰ ਪਰੇਸ਼ਾਨ ਨਾ ਕਰਨ ਲਈ ਮੌਜੂਦ ਹੈ।

Amritsar Police will not harass any tourists now
Amritsar Police will not harass any tourists now

Video🔴👇