Overall Exit Poll for Punjab 2022

March 7, 2022 - PatialaPolitics

Overall Exit Poll for Punjab 2022

Overall Exit Poll for Punjab 2022

ਐਗਜ਼ਿਟ ਪੋਲ ਦੀ ਰਿਪੋਰਟ ਮੁਤਾਬਕ ਪੰਜਾਬ ’ਚ ‘ਆਪ’ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਆਮ ਆਦਮੀ ਪਾਰਟੀ ਨੂੰ 41 ਫੀਸਦੀ ਵੋਟਾਂ ਮਿਲਣ ਦੀ ਉਮੀਦ ਹੈ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੂੰ 76 ਤੋਂ 90 ਸੀਟਾਂ ਮਿਲ ਸਕਦੀਆਂ ਹਨ, ਜਦਕਿ ਕਾਂਗਰਸ ਨੂੰ 28 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ, ਜਿਸ ’ਚ ਕਾਂਗਰਸ 19 ਤੋਂ 31 ਸੀਟਾਂ ਹਾਸਿਲ ਕਰ ਸਕਦੀ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ 19 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ, ਜਿਸ ’ਚ ਉਹ 7 ਤੋਂ 11 ਸੀਟਾਂ ਹਾਸਲ ਕਰ ਸਕਦਾ ਹੈ, ਜਦਕਿ ਭਾਜਪਾ ਨੂੰ 7 ਫੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਪ੍ਰਗਟਾਈ ਹੈ, ਜਿਸ ’ਚ ਪਾਰਟੀ 1 ਤੋਂ 4 ਸੀਟਾਂ ਹਾਸਲ ਕਰਨ ’ਚ ਸਫਲ ਹੋ ਸਕਦੀ ਹੈ।