3 days Holiday declared in Fatehgarh Sahib college

March 8, 2022 - PatialaPolitics

3 days Holiday declared in Fatehgarh Sahib college

09 ,10 ਅਤੇ 11 ਮਾਰਚ ਨੂੰ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਛੁੱਟੀ ਘੋਸ਼ਿਤ

 

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਜਿਲ੍ਹਾ ਮੈਜਿਸਟਰੇਟ ਨੇ ਕੀਤੇ ਹੁਕਮ ਜਾਰੀ

 

ਫਤਹਿਗੜ੍ਹ ਸਾਹਿਬ, 08.03.2022

 

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨਾਂ ਹਲਕਿਆਂ ਬਸੀ ਪਠਾਣਾ,ਫਤਹਿਗੜ੍ਹ ਸਾਹਿਬ ਅਤੇ ਅਮਲੋਹ ਦੀ ਗਿਣਤੀ 10 ਮਾਰਚ 2022 ਨੂੰ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਹੋਵੇਗੀ। ਜਿਸਦੇ ਮੱਦੇ ਨਜਰ ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਸੁਰੱਖਿਆ ਅਤੇ ਲੋੜੀਂਦੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਤੀ 09 , 10 ਅਤੇ 11 ਮਾਰਚ ਨੂੰ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਛੁੱਟੀ ਘੋਸ਼ਿਤ ਗਈ ਹੈ।

3 days Holiday declared in Fatehgarh Sahib college
3 days Holiday declared in Fatehgarh Sahib college